ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ
ਮੋਹਾਲੀ | ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ “ਗਲੋਬਲ ਐਜੂਕੇਸ਼ਨ ਕਨਕਲੇਵ 2026” ਦਾ ਸਫਲ ਆਯੋਜਨ ਕੀਤਾ ਗਿਆ। ਇਹ ਅੰਤਰਰਾਸ਼ਟਰੀ ਸੰਮੇਲਨ “ਐਡੂਵਰਸ 2050: ਨਵੇਂ ਮਨੁੱਖੀ ਯੁੱਗ ਲਈ ਗਲੋਬਲ ਸਿੱਖਿਆ ਦੀ ਮੁੜ ਵਿਚਾਰ ਪ੍ਰਕਿਰਿਆ” ਵਿਸ਼ੇ ‘ਤੇ ਕੇਂਦ੍ਰਿਤ ਰਿਹਾ, ਜਿਸ ਵਿੱਚ ਗਲੋਬਲ ਸਿੱਖਿਆ ਦੇ ਭਵਿੱਖ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਕਾਂਕਲੇਵ ਵਿੱਚ 100 ਤੋਂ ਵੱਧ ਪ੍ਰਤੀਨਿਧੀਆਂ ਨੇ ਹਿੱਸਾ...
Read more
